ਬਾਬਾ ਦਲੇਰ ਸਿੰਘ ਜੀ ਖੇੜੀ ਵਾਲੇ ਵੱਖ ਵੱਖ ਸਮੇਂ ਤੇ ਵੱਖ-ਵੱਖ ਮੁਲਕਾਂ ਵਿੱਚ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਜਾਂਦੇ ਰਹਿੰਦੇ ਹਨ। ਇਨ੍ਹਾਂ ਮੁਲਕਾਂ ਵਿੱਚ ਅਮਰੀਕਾ, ਕਨੇਡਾ, ਆਸਟਰੇਲੀਆ ਅਤੇ ਇੰਗਲੈਂਡ ਆਦਿ ਪ੍ਰਮੁੱਖ ਹਨ । ਇਹਨਾਂ ਮੁਲਕਾਂ ਦੀਆਂ ਕੁਝ ਤਸਵੀਰਾਂ ਇੱਥੇ ਦਿੱਤੀਆਂ ਜਾ ਰਹੀਆਂ ਹਨ।